The Khalas Tv Blog Punjab ਰਵਨੀਤ ਬਿੱਟੂ ਦੀ ਖੁੱਲ੍ਹੇਗੀ ਕਿਸਮਤ, ਚੱਲ ਰਹੀ ਵੱਡੀ ਚਰਚਾ
Punjab

ਰਵਨੀਤ ਬਿੱਟੂ ਦੀ ਖੁੱਲ੍ਹੇਗੀ ਕਿਸਮਤ, ਚੱਲ ਰਹੀ ਵੱਡੀ ਚਰਚਾ

ਲੋਕ ਸਭਾ ਚੋਣਾਂ ਵਿੱਚ ਭਾਜਪਾ ਪੰਜਾਬ ਵਿੱਚ ਕੋਈ ਵੀ ਸੀਟ ਨਹੀਂ ਜਿੱਤ ਸਕੀ। ਲੁਧਿਆਣਾ ਤੋਂ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਵੀ ਚੋਣ ਹਾਰ ਗਏ ਹਨ। ਪਰ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਨਰਿੰਦਰ ਮੋਦੀ ਦੇ ਤੀਜੇ ਕਾਰਜਕਾਲ ਵਿੱਚ ਸਿੱਖ ਚਹਿਰੇ ਵਜੋਂ ਰਵਨੀਤ ਸਿੰਘ ਬਿੱਟੂ ਨੂੰ ਮੰਤਰੀ ਬਣਾਇਆ ਜਾ ਸਕਦਾ ਹੈ।

ਦੱਸ ਦੇਈਏ ਕਿ ਰਵਨੀਤ ਸਿੰਘ ਬਿੱਟੂ ਪਹਿਲਾਂ ਕਾਂਗਰਸ ਪਾਰਟੀ ਵਿੱਚ ਹੁੰਦੇ ਸੀ। ਉਹ ਤਿੰਨ ਵਾਰ ਸੰਸਦ ਮੈਂਬਰ ਰਹਿ ਚੁੱਕੇ ਹਨ। ਉਹ 2009 ਵਿੱਚ ਅਨੰਦਪੁਰ ਸਾਹਿਬ, ਅਤੇ 2014 ਤੇ 2019  ਵਿੱਚ ਲੁਧਿਆਣਾ ਤੋਂ ਸੰਸਦ ਮੈਂਬਰ ਰਹਿ ਚੁੱਕੇ ਹਨ।

ਇਹ ਵੀ ਪੜ੍ਹੋ –  ਮੋਦੀ ਦੇ ਸਹੁੰ ਚੁੱਕ ਸਮਾਗਮ ‘ਚ ਆਉਣਗੇ 7 ਦੇਸ਼ਾਂ ਦੇ ਲੀਡਰ, ਪਹਿਲੀ ਵਾਰ ਭਾਰਤ ਪਹੁੰਚੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ

 

Exit mobile version