Punjab

ਨੌਜਵਾਨ ਦੀ ਗੋ ਲੀਆਂ ਮਾ ਰ ਕੇ ਕੀਤੀ ਹੱ ਤਿਆ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਤਰਨ ਤਾਰਨ ਜਿਲ੍ਹੇ ਵਿੱਚ ਇੱਕ ਨੌਜਵਾਨ ਦਾ ਗੋ ਲੀਆਂ ਮਾ ਰ ਕੇ ਕ ਤਲ ਕਰ ਦਿੱਤਾ ਗਿਆ ਹੈ। ਪਿੰਡ ਸੋਹਾਵਾ ਦੇ ਰਹਿਣ ਵਾਲੇ 25 ਸਾਲਾ ਜਤਿੰਦਰਪਾਲ ਸਿੰਘ ਦੀ ਅੱਧੀ ਰਾਤ ਨੂੰ ਅਣਪਛਾਤੇ ਨੌਜਵਾਨਾਂ ਵੱਲੋਂ ਗੋ ਲ਼ੀਆਂ ਮਾ ਰ ਕੇ ਹੱਤਿ ਆ ਕਰ ਦਿੱਤੀ ਗਈ।ਜਾਣਕਾਰੀ ਮੁਤਾਬਿਕ ਪਿੰਡ ਸੋਹਾਵਾ ਨਿਵਾਸੀ ਜਤਿੰਦਰਪਾਲ ਸਿੰਘ ਕੁਝ ਸਮੇਂ ਤੋਂ ਕੈਨੇਡਾ ਰਹਿੰਦਾ ਸੀ। ਉਹ ਕੁਝ ਦਿਨ ਪਹਿਲਾਂ ਹੀ ਘਰ ਪਰਤਿਆ ਸੀ। ਭਗਵਾਨ ਪਰਸ਼ੂਰਾਮ ਚੌਕ ਕੋਲ ਅਣਪਛਾਤੇ ਨੌਜਵਾਨਾਂ ਨੇ ਉਸ ਨੂੰ ਗੋ ਲ਼ੀਆਂ ਮਾ ਰ ਦਿੱਤੀਆਂ । ਨੌਜਵਾਨ ਨੂੰ ਹਸਪਤਾਲ ਲਿਆਂਦਾ ਗਿਆ ਜਿੱਥੇ ਉਸ ਦੀ ਮੌ ਤ ਹੋ ਗਈ। ਪੁਲਿ ਸ ਵੱਲੋਂ ਮਾਮਲਾ ਦਰਜ ਕਰਕੇ ਲਾ ਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਪੁਲਿਸ ਵੱਲੋਂ ਇਸ ਮਾਮਲੇ ਦੀ ਗੰਭੀ ਰਤਾ ਨਾਲ ਜਾਂ ਚ ਕੀਤੀ ਜਾ ਰਹੀ ਹੈ।