‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਲ ਇੰਡੀਆ ਕਾਂਗਰਸ ਕਮੇਟੀ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਹਰੀਸ਼ ਚੌਧਰੀ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕਰ ਦਿੱਤਾ ਹੈ। ਇਸ ਤੋਂ ਇਲਾਵਾ ਕਾਂਗਰਸ ਹਾਈਕਮਾਨ ਨੇ ਹਰੀਸ਼ ਚੌਧਰੀ ਨੂੰ ਚੰਡੀਗੜ੍ਹ ਕਾਂਗਰਸ ਦਾ ਵੀ ਇੰਚਾਰਜ ਨਿਯੁਕਤ ਕੀਤਾ ਹੈ। ਇਸ ਤੋਂ ਪਹਿਲਾ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਪੰਜਾਬ ਕਾਂਗਰਸ ਦੇ ਇੰਚਾਰਜ ਸਨ।

Related Post
India, International, Punjab, Religion
ਗੈਰ ਕਾਨੂੰਨ ਪ੍ਰਵਾਸੀਆਂ ਖਿਲਾਫ਼ ਐਕਸ਼ਨ ‘ਤੇ ਟਰੰਪ ਨੂੰ ਵੱਡਾ
February 26, 2025