‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਫਰੀਦਕੋਟ ਦੀ ਅਦਾਲਤ ਵਿੱਚ ਅੱਜ ਬਹਿਬਲ ਕਲਾਂ ਅਤੇ ਕੋਟਕਪੁਰਾ ਗੋਲੀਕਾਂਡ ਮਾਮਲੇ ‘ਤੇ ਸੁਣਵਾਈ ਹੋਈ ਹੈ। ਇਸ ਮਾਮਲੇ ਦੀ ਸੁਣਵਾਈ ਵਿੱਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਵੀ ਸ਼ਾਮਿਲ ਹੋਏ। ਉਨ੍ਹਾਂ ਦੇ ਨਾਲ ਮੁਅੱਤਲ ਆਈਜੀ ਪਰਮਰਾਜ ਉਮਰਾਨੰਗਲ, ਸਾਬਕਾ ਵਿਧਾਇਕ ਮਨਤਾਰ ਬਰਾੜ ਵੀ ਅਦਾਲਤ ਵਿੱਚ ਪੇਸ਼ ਹੋਏ। ਮਾਮਲੇ ਦੀ ਅਗਲੀ ਸੁਣਵਾਈ 27 ਅਪ੍ਰੈਲ ਨੂੰ ਹੋਵੇਗੀ।
Related Post
India, Khetibadi, Manoranjan, Punjab
ਮਾਣਹਾਨੀ ਕੇਸ ’ਚ BJP ਸਾਂਸਦ ਤੇ ਬਾਲੀਵੁੱਡ ਅਦਾਕਾਰਾ ਕੰਗਨਾ
November 25, 2025
