‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੇਂਦਰ ਸਰਕਾਰ ਨੇ ਅੱਜ ਸੁਪਰੀਮ ਕੋਰਟ ਵਿੱਚ ਜਾਣਕਾਰੀ ਦਿੱਤੀ ਹੈ ਕਿ ਦੇਸ਼ ਦੀਆਂ ਹਥਿਆਰਬੰਦ ਸੈਨਾਵਾਂ ਨੇ ਐੱਨਡੀਏ ‘ਚ ਮੁਟਿਆਰਾਂ ਨੂੰ ਆਪਣੀ ਉਮੀਦਵਾਰੀ ਪੇਸ਼ ਕਰਨ ਦੀ ਇਜਾਜ਼ਤ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਨਾਲ ਭਾਰਤੀ ਸੈਨਾਵਾਂ ਵਿੱਚ ਔਰਤਾਂ ਨੂੰ ਸਥਾਈ ਕਮਿਸ਼ਨ ਮਿਲ ਜਾਵੇਗਾ।

Related Post
India, Khaas Lekh, Khalas Tv Special, Video
ਦਿਵਾਲੀ ਲੰਘਣ ਤੋਂ ਬਾਅਦ ਤੁਹਾਨੂੰ ਵੱਡਾ ਝਟਕਾ ਲੱਗਣ ਵਾਲਾ
November 19, 2026
