ਚੰਡੀਗੜ੍ਹ- ਕੋਰੋਨਾਵਾਇਰਸ ਨੂੰ ਲੈ ਕੇ ਹਰਿਆਣਾ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਹਰਿਆਣਾ ਵਿੱਚ ਧਾਰਾ 144 ਲਾਗੂ ਕੀਤੀ ਗਈ ਹੈ। ਕੋਰੋਨਾਵਾਇਰਸ ਨੂੰ ਲੈ ਕੇ ਹਰਿਆਣਾ ਵਿੱਚ ਮੁੱਖ-ਮੰਤਰੀ ਮਨੋਹਰ ਲਾਲ ਖੱਟੜ ਦੀ ਅਗਵਾਈ ਵਿੱਚ ਉੱਚ-ਪੱਧਰੀ ਮੀਟਿੰਗ ਜਾਰੀ ਹੈ। ਇਸ ਮੀਟਿੰਗ ਵਿੱਚ ਸਿਹਤ ਮੰਤਰੀ ਅਨਿਲ ਵਿਜ ਸਮੇਤ ਹੋਰ ਕਈ ਅਧਿਕਾਰੀ ਵੀ ਮੌਜੂਦ ਹਨ।coro
